28 ਅਕਤੂਬਰ ਨੂੰ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

Friday, October 26, 20120 comments

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਪਰਮਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਭਗਵਾਨ ਵਾਲਮਿਕ ਪ੍ਰਗਟ ਦਿਵਸ ਦੇ ਮੱਦੇਨਜ਼ਰ ਇਕ ਹੁਕਮ ਪਾਸ ਕਰਦਿਆਂ 28 ਅਕਤੂਬਰ 2012 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਮੀਟ ਦੀਆਂ ਦੁਕਾਨਾਂ/ਰੇਹੜੀਆਂ, ਬੁਚੱੜਖਾਨੇ, ਆਂਡਿਆਂ ਦੀਆਂ ਦੁਕਾਨਾਂ/ਰੇਹੜੀਆਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger