ਮਿਡ ਡੇ ਮੀਲ ਤਹਿਤ ਬ¤ਚਿਆਂ ਨੂੰ ਭਾਂਡੇ ਵੰਡੇ

Wednesday, October 31, 20120 comments


ਸ਼ਹਿਣਾ/ਭਦੌੜ  ਅਕਤੂਬਰ (ਸਾਹਿਬ ਸੰਧੂ)- ਸਰਕਾਰੀ ਪ੍ਰਾਇਮਰੀ ਸਕੂਲ ਗਹਿਲ ਵਿਖੇ ਪੰਜਾਬ ਸਰਕਾਰ ਵ¤ਲੋਂ ਚਲਾਈ ਜਾ ਰਹੀ ਮਿਡ ਡੇ ਮੀਲ ਤਹਿਤ ਕਾਲਜ ਕਮੇਟੀ ਦੇ ਪ੍ਰਧਾਨ ਜਥੇ. ਗੁਰਮੇਲ ਸਿੰਘ ਸੰਧੂ ਵ¤ਲੋਂ ਬ¤ਚਿਆਂ ਨੂੰ ਲੋੜੀਂਦੇ ਭਾਂਡੇ ਵੰਡੇ ਗਏ। ਇਸ ਸਮੇਂ ਬੋਲਦਿਆਂ ਹਰਵਿੰਦਰ ਕੌਰ ਸੰਧੂ ਨੇ ਲੋਕਾਂ ਨੂੰ ਪੰਜਾਬ ਸਰਕਾਰ ਵ¤ਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਰੁਪਿੰਦਰਜੀਤ ਕੌਰ ਔਲਖ, ਇੰਚਾਰਜ ਗੁਰਤੇਜ ਸਿੰਘ ਘ ਬੀਹਲਾ, ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਸੁਖਪਾਲ ਕੌਰ, ਚਰਨਜੀਤ ਕੌਰ, ਬਲਜਿੰਦਰ ਕੌਰ, ਸੁਖਵਿੰਦਰ ਕੌਰ, ਰਾਜਵਿੰਦਰ ਕੌਰ, ਹਰਵਿੰਦਰ ਕੌਰ ਆਦਿ ਹਾਜ਼ਰ ਸਨ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger