ਸ਼ਹਿਣਾ/ਭਦੌੜ 27 ਅਕਤੂਬਰ (ਸਾਹਿਬ ਸੰਧੂ) ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਕਵਿਤਾ ਗਾਇਨ ਤੇ ਕੰਠ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿਚ ਜ¤ਜਾਂ ਦੀ ਭੂਮਿਕਾ ਮੈਡਮ ਅਮਨਦੀਪ ਕੌਰ, ਕੁਲਦੀਪ ਕੌਰ ਨੇ ਨਿਭਾਈ। ਨਰਪਿੰਦਰ ਸਿੰਘ ਢਿ¤ਲੋਂ, ਰਣਜੀਤ ਸਿੰਘ ਅਤੇ ਪ੍ਰਿੰਸੀਪਲ ਜੋਸੀ ਜੋਸਫ ਨੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ ਪ¤ਤਰ ਤਕਸੀਮ ਕੀਤੇ। ਇਸ ਸਮੇਂ ਵਾਇਸ ਪ੍ਰਿੰਸੀਪਲ ਮੈਡਮ ਸੁਨੀਤਾ ਰਾਜ, ਵੀਰਪਾਲ ਕੌਰ, ਵਿਜੇ ਜੋਸ਼ੀ ਹਾਜ਼ਰ ਸਨ। ਸਟੇਜ ਸੈਕਟਰੀ ਦੀ ਭੂਮਿਕਾ ਮੈਡਮ ਅਮਨਦੀਪ ਕੌਰ ਤੇ ਕਿਰਨਦੀਪ ਕੌਰ ਨੇ ਨਿਭਾਈ।

Post a Comment