ਸੁਖਦੇਵ ਸਿੰਘ ਢੀਂਡਸਾ ਅਤੇ ਪ੍ਰਮਿੰਦਰ ਸਿੰਘ ਢੀਂਡਸਾ ਵੱਲੋਂ ਪੀ.ਟੀ.ਸੀ. ਦੇ ਨਿਊਜ਼ ਐਂਕਰ ਹਰਪ੍ਰੀਤ ਸਿੰਘ ਸਾਹਨੀ ਨਾਲ ਦੁੱਖ ਦਾ ਇਜ਼ਹਾਰ

Wednesday, October 31, 20120 comments


ਸੰਗਰੂਰ, 31 ਅਕਤੂਬਰ (ਸੂਰਜ ਭਾਨ ਗੋਇਲ)-ਪੀ.ਟੀ.ਸੀ. ਚੈਨਲ ਦੇ ਨਿਊਜ਼ ਐਂਕਰ ਤੇ ਆਊਟ ਪੁੱਟ ਹੈ¤ਡ ਸ. ਹਰਪ੍ਰੀਤ ਸਿੰਘ ਸਾਹਨੀ ਦੇ ਕੇਵਲ 4 ਮਹੀਨਿਆਂ ਦੇ ਪੁੱਤਰ ਗੁਰਸਿਮਰਨ ਸਿੰਘ ਦੇ ਦਿਹਾਂਤ ’ਤੇ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਤੇ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਪ੍ਰਮਿੰਦਰ ਸਿੰਘ ਢੀਂਡਸਾ ਨੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਸਾਹਨੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੁਨੇਹੇ ਵਿਚ ਉਨ•ਾਂ ਨੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿਚ ਸਾਹਨੀ ਪਰਿਵਾਰ ਦੇ ਨਾਲ ਖੜ•ੇ ਹਨ। ਉਨ•ਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਕੁਮਾਰ ਰਾਹੁਲ ਅਤੇ ਹੋਰਾਂ ਨੇ ਵੀ ਸ. ਸਾਹਨੀ ਨਾਲ ਦੁੱਖ ਦਾ ਇਜ਼ਹਾਰ ਕੀਤਾ ਹੈ।


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger