ਸ਼ਹਿਣਾ/ਭਦੌੜ 27 ਅਕਤੂਬਰ (ਸਾਹਿਬ ਸੰਧੂ) ਬਲਾਕ ਸ਼ਹਿਣਾ ਅਧੀਨ ਪੈਂਦੇ ਪਿੰਡ ਮੌੜ ਨਾਭਾ ਦੇ ਸਰਕਾਰੀ ਹਾਈ ਸਕੂਲ ਵੱਲੋਂ ਐੱਸ.ਐੱਸ.ਏ. ਅਧੀਨ ਆਈ ਗਰਾਂਟ ਤਹਿਤ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਸਕੂਲ ਇੰਚਾਰਜ ਹਾਕਮ ਸਿੰਘ ਸਰਪੰਚ ਮਲਕੀਤ ਸਿੰਘ ਦੀ ਅਗਵਾਈ ਹੇਠ ਵੰਡੀਆਂ ਗਈਆਂ। ਇਸ ਮੌਕੇ ਚੇਅਰਮੈਨ ਮੇਜਰ ਸਿੰਘ, ਕਮਲਦੀਪ ਸ਼ਰਮਾ ਅਤੇ ਸਕੂਲ ਸਟਾਫ਼ ਹਾਜ਼ਰ ਸੀ।

Post a Comment