ਸ਼ਹਿਣਾ/ਭਦੌੜ 27 ਅਕਤੂਬਰ (ਸਾਹਿਬ ਸੰਧੂ)ਪੜ੍ਹੋ ਪੰਜਾਬ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਸ਼ਹਿਣਾ ਵਿਖੇ ਬੱਚਿਆ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ 25 ਬੱਚਿਆਂ ਨੇ ਭਾਗ ਲਿਆ।ਹੈੱਡ ਟੀਚਰ ਸ਼੍ਰੀਮਤੀ ਨਿਰਮਲ ਕਾਂਤਾ ਨੇ ਦੱਸਿਆ ਕਿ ਇਹ ਮੁਕਾਬਲੇ ਬੱਚਿਆਂ ਵਿੱਚ ਗਿਆਨ ਵਧਾਊ ਸਕੀਮ ਅਧੀਨ ਕਰਾਏ ਗਏ। ਵਧੀਆਂ ਚਿੱਤਰਕਾਰੀ ਵਾਲੇ ਬੱਚਿਆਂ ਨੂੰ ਹੋਸਲਾ ਵਧਾਊ ਇਨਾਮ ਦਿੱਤੇ ਗਏ। ਇਸ ਮੌਕੇ ਤੇ ਅਮ੍ਰਿਤਪਾਲ ਸਿੰਘ ਹਾਜ਼ਰ ਸਨ।
Post a Comment