ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਨੇ ਖੇਡਾਂ ‘ਚ ਮੈਡਲ ਜਿਤੇ

Friday, November 30, 20120 comments

ਸ਼ਹਿਣਾ/ਭਦੌੜ 30 ਨਵੰਬਰ (ਸਾਹਿਬ ਸੰਧੂ)-ਮੀਰੀ ਪੀਰੀ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ‘ਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਦੇ ਪ੍ਰਿੰਸੀਪਲ ਡਾ: ਸੁਖਦੇਵ ਸਿੰਘ ਨੇ ਦਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਗਏ ਅੰਤਰ ਕਾਲਜ ਮੁਕਾਬਲਿਆਂ ਦੌਰਾਨ ਹਰਪ੍ਰੀਤ ਸਿੰਘ ਨੇ ਕਾਂਸੀ ਦਾ ਮੈਡਲ, ਲਖਵੀਰ ਕੌਰ ਨੇ ਸਿਲਵਰ ਤੇ ਕਾਂਸੀ ਦਾ ਮੈਡਲ, ਕੁਲਵਿੰਦਰ ਕੌਰ ਨੇ ਚਾਂਦੀ ਦਾ ਮੈਡਲ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਡਾ: ਸੁਖਦੇਵ ਸਿੰਘ ਤੇ ਸਮੂਹ ਸਟਾਫ਼ ਨੇ ਕੋਚ ਪ੍ਰੋ: ਰਛਪਾਲ ਸਿੰਘ ਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿ¤ਤੀ ਹੈ। ਇਸ ਮੌਕੇ ਪ੍ਰੋ: ਸਤਨਾਮ ਸਿੰਘ, ਪ੍ਰੋ: ਮਲਵਿੰਦਰ ਸਿੰਘ, ਮੈਡਮ ਵੰਧਨਾ ਸੁਖੀਜਾ, ਮੈਡਮ ਸੁਰਿੰਦਰਪਾਲ ਕੌਰ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ।


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger