ਸ਼ਹਿਣਾ/ਭਦੌੜ 2 ਨਵੰਬਰ (ਸਾਹਿਬ ਸੰਧੂ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਭਦੌੜ ਵਿਖੇ ਪ੍ਰਾਇਮਰੀ ਸਰਵ ਸਿ¤ਖਿਆ ਅਭਿਆਨ ਤਹਿਤ 6ਵੀ ਕਲਾਸ ਤੋਂ 8ਵੀਂ ਕਲਾਸ ਤ¤ਕ ਪੜ•ਦੀਆਂ ਵਿਦਿਆਰਥਣਾਂ ਨੂੰ ਵਰਦੀਆਂ ਤਕਸੀਮ ਕੀਤੀਆਂ ਗਈਆਂ। ਵਰਦੀਆਂ ਵੰਡਣ ਦੀ ਰਸਮ ਪ੍ਰਿੰਸੀਪਲ ਪ੍ਰਗਟ ਸਿੰਘ ਅਤੇ ਮੈਡਮ ਸੁਰਿੰਦਰ ਕੌਰ ਦੁਆਰਾ ਅਦਾ ਕੀਤੀ ਗਈ। ਇਸ ਮੌਕੇ ਲੈਕ: ਅਸ਼ੋਕ ਕੁਮਾਰ, ਰਾਜੇਸ਼ ਕੁਮਾਰ, ਸੁਰਿੰਦਰ ਕੌਰ ਕੁਲਜਿੰਦਰ ਕੌਰ, ਹਰਪ੍ਰੀਤ ਕੌਰ, ਰੀਤੂ, ਸੰਦੀਪ ਕੁਮਾਰ, ਬਲਵਿੰਦਰ ਸਿੰਘ, ਪ੍ਰੇਮ ਕੁਮਾਰ, ਹਰਪ੍ਰਕਾਸ ਕੌਰ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ।

Post a Comment