ਲੁਧਿਆਣਾ ( ਸਤਪਾਲ ਸੋਨੀ ) ਸ਼ਹਿਰ ਵਿਚ ਸੁਰਖਿਆ ਦਾ ਮਹੌਲ ਕਾਇਮ ਰੱਖਣ ਦੇ ਉਦੇਸ਼ ਅਤੇ ਸ਼ਹਿਰ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਦੇ ਉਦੇਸ਼ ਨਾਲ ਏ.ਸੀ.ਪੀ. ਸਵਪਨ ਸ਼ਰਮਾ ਦੀ ਅਗਵਾਈ ਹੇਠ ਤਿਉਹਾਰਾਂ ਦੇ ਮੌਕੇ ਸ਼ਹਿਰ ਵਾਸੀਆਂ ਖਾਸ ਕਰਕੇ ਯਾਤਰੀਆਂ ਦੀ ਸੁਰਖਿਆ ਲਈ ਰੇਲਵੇ ਸਟੇਸ਼ਨ ਤੇ ਸਾਰੇ ਥਾਨਿਆਂ ਦੀ ਪੁਲਿਸ ਵਲੋਂ ਸਖਤੀ ਨਾਲ ਚੈਕਿੰਗ ਕੀਤੀ ਗਈ ਜਿਸ ਵਿਚ ਕੁਝ ਯਾਤਰੀਆਂ ਦੇ ਸਮਾਨ ਦੀ ਤਲਾਸ਼ੀ ਵੀ ਲਈ ਗਈ ।
ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਰੇਲਵੇ ਸਟੇਸ਼ਨ ਤੇ ਚੈਕਿੰਗ
Friday, November 09, 20120 comments

Post a Comment