ਸੇਵਾ ਸਿੰਘ ਕਿਰਪਾਨ ਬਹਾਦਰ ਦਾ ਬੁ¤ਤ ਸਥਾਪਤ ਕੀਤਾ
Friday, November 16, 20120 comments
ਸ਼ਹਿਣਾ/ਭਦੌੜ 16 ਨਵੰਬਰ (ਸਾਹਿਬ ਸੰਧੂ) ਪ੍ਰਸਿ¤ਧ
ਆਜ਼ਾਦੀ ਘੁਲਾਟੀਏ ਸੇਵਾ ਸਿੰਘ ਕਿਰਪਾਨ ਬਹਾਦਰ ਦਾ ਨਵਾਂ ਬਣਾਇਆ ਗਿਆ ਬੁ¤ਤ
ਉਨ•ਾਂ ਦੇ ਜ¤ਦੀ ਪਿੰਡ ਬਖ਼ਤਗੜ• ਵਿਖੇ ਵਿਸ਼ੇਸ਼ ਗਰਾਂਟ ਨਾਲ ਬਣਾਏ ਗਏ ਪਾਰਕ ‘ਚ ਸਥਾਪਤ ਕੀਤਾ ਗਿਆ। ਸੇਵਾ ਸਿੰਘ ਕਿਰਪਾਨ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵ¤ਲੋਂ ਉ¤ਘੇ ਸਮਾਜ ਸੇਵੀ ਸ਼ਿੰਦਰ ਸਿੰਘ ਦੁਬਈ ਵਾਲਿਆਂ ਦੇ ਸਹਿਯੋਗ ਨਾਲ ਲਾਇਆ ਗਿਆ। ਇਸ ਸਮੇਂ ਫਾਊਂਡੇਸਨ ਦੇ ਸਰਪ੍ਰਸਤ ਤਰਨਜੀਤ ਸਿੰਘ ਦੁ¤ਗਲ ਜ਼ਿਲ•ਾ
ਪ੍ਰਧਾਨ ਸ਼੍ਰੋਮਣੀ ਯੂਥ ਅਕਾਲੀ ਦਲ ਨੇ ਕਿਹਾ ਕਿ ਇਸ ਮਹਾਨ ਯੋਧੇ ਦੀ ਕੁਰਬਾਨੀ ਬੇਮਿਸਾਲ ਹੈ ਜੋ ਆਉਣ ਵਾਲੀ ਪੀੜ•ੀ
ਲਈ ਪ੍ਰੇਰਨਾ ਸਰੋਤ ਬਣੀ ਰਹੇਗੀ। ਇਸ ਸਮੇਂ ਅਮਨਦੀਪ ਸਿੰਘ ਰਣੀ, ਸੋਹਣ ਸਿੰਘ ਪੰਚ, ਸੁਰਜੀਤ ਸਿੰਘ ਪੰਚ, ਹਰਦੇਵ ਸਿੰਘ, ਮਾਸਟਰ ਮੇਜਰ ਸਿੰਘ, ਮਨਦੀਪ ਸਿੰਘ, ਬਲਜਿੰਦਰ ਸਿੰਘ, ਹਰਵਿੰਦਰ ਸਿੰਘ, ਕੇਵਲ ਸਿੰਘ, ਕਰਮਜੀਤ ਸਿੰਘ, ਅਮਨਦੀਪ ਸਿੰਘ, ਜੀਵਨ ਸਿੰਘ, ਰਣਜੀਤ ਸਿੰਘ, ਜਗਸੀਰ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ।

Post a Comment