ਮਾਨਸਾ 14ਦਸੰਬਰ ( )-ਉਚ ਯੋਗਤਾ ਪ੍ਰਾਪਤ ਅਧਿਆਪਕ ਯੂਨੀਅਨ ਪੰਜਾਬ ਜ਼ਿਲਾ ਮਾਨਸਾ ਦੇ ਪ੍ਰਧਾਨ ਤੀਰਥ ਸਿੰਘ ਮਿੱਤਲ ਅਤੇ ਸਕੱਤਰ ਸੁਖਪਾਲ ਸਿੰਘ ਨੇ ਇਕ ਸਾਂਝੇ ਬਿਆਨ ਵਿਚ ਦੱਸਿਆ ਕਿ ਜੇ.ਐਸ.ਟੀ ਗ੍ਰੇਡ ਲੈ ਰਹੇ ਅਧਿਆਪਕਾਂ ਦੀ ਇਕ ਜ਼ਰੂਰੀ ਮੀਟਿੰਗ 16 ਦਸੰਬਰ ਦਿਨ ਐਤਵਾਰ ਨੂੰ ਟੀਚਰਜ਼ ਹੋਮ ਮਾਨਸਾ ਵਿਖੇ ਰੱਖੀ ਗਈ ਹੈ। ਜਿਸ ਵਿਚ ਕਈ ਅਹਿਮ ਮਸਲਿਆਂ ਤੇ ਵਿਚਾਰ ਕੀਤਾ ਜਾਵੇਗਾ। ਉਨ•ਾਂ ਸਬੰਧਤ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਮੀਟਿੰਗ ਵਿਚ ਸਮੇਂ ਸਿਰ ਪਹੁੰਚਣ।

Post a Comment