ਭਗਵਾਨ ਸ੍ਰੀ ਧੰਨਵੰਤਰੀ ਜੀ ਦੇ ਜਨਮ ਉਤਸਵ ਦੇ ਸਬੰਧ ਵਿਚ ਰਾਜ ਪੱਧਰੀ ਆਯੂਰਵੈਦ ਮਹਾਂਸੰਮੇਲਨ 30 ਦਸੰਬਰ 2012 ਨੂੰ ਮੋਰਿਆ ਪੈਲੇਸ ਹੁਸ਼ਿਆਰਪੁਰ ਵਿਖੇ

Saturday, December 29, 20120 comments


ਹੁਸ਼ਿਆਰਪੁਰ 29 ਦਸੰਬਰ /ਧੰਨਵੰਤਰੀ ਵੈਦ ਮੰਡਲ (ਰਜਿ:) ਹੁਸ਼ਿਆਰਪੁਰ ਦੇ ਪ੍ਰਧਾਨ  ਵੈਦ ਸੁਮਨ ਕੁਮਾਰ ਸੂਦ  ਨੇ ਜਾਣਕਾਰੀ ਦਿਦਿਆਂ ਦੱਸਿਆ ਕਿ ਭਗਵਾਨ ਸ੍ਰੀ ਧੰਨਵੰਤਰੀ ਜੀ ਦੇ  ਜਨਮ ਉਤਸਵ ਦੇ ਸਬੰਧ ਵਿਚ ਰਾਜ ਪੱਧਰੀ ਆਯੂਰਵੈਦ ਮਹਾਂਸੰਮੇਲਨ 30 ਦਸੰਬਰ 2012 ਨੂੰ ਮੋਰਿਆ ਪੈਲੇਸ ਹੁਸ਼ਿਆਰਪੁਰ ਵਿਖੇ ਬੜੀ ਸ਼ਰਧਾ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ । ਇਸ ਸਮਾਗਮ ਦੇ ਮੁੱਖ ਮਹਿਮਾਨ ਮੁੱਖ ਪਾਰਲੀਮਾਨੀ ਸਕੱਤਰ  ਪਸ਼ੂ ਪਾਲਣ ਵਿਭਾਗ ਦੇਸ ਰਾਜ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਤੀਕਸ਼ਨ ਸੂਦ ਹੋਣਗੇ ਅਤੇ ਇਸ ਸਮਾਗਮ ਦੀ ਪ੍ਰਧਾਨਗੀ ਚੇਅਰਮੈਨ ਜੈਨਕੋ ਪੰਜਾਬ ਜਤਿੰਦਰ ਸਿੰਘ ਲਾਲੀ ਬਾਜਵਾ ਅਤੇ ਪ੍ਰਧਾਨ ਨਗਰ ਕੋਸਲ ਹੁਸ਼ਿਆਰਪੁਰ ਸ੍ਰੀ ਸ਼ਿਵ ਸੂਦ ਕਰਨਗੇ । ੳਨਾਂ ਦੱਸਿਆ ਕਿ ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨ ਵਾਈਸ ਚਾਂਸਲਰ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਡਾਂ ਓਮ ਪ੍ਰਕਾਸ਼ ਓਪਾਧਿਆਏ ਹੋਣਗੇ ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger