ਜਨਤਕ ਥਾਵਾਂ ’ਤੇ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ-ਵਧੀਕ ਮੈਜਿਸਟ੍ਰੇਟ

Saturday, December 29, 20120 comments

ਸੰਗਰੂਰ, 29 ਦਸੰਬਰ (ਸੂਰਜ ਭਾਨ ਗੋਇਲ)-ਵਧੀਕ ਜ਼ਿਲ•ਾ ਮੈਜਿਸਟ੍ਰੇਟ ਸ੍ਰੀਮਤੀ ਇੰਦੂ ਮਲਹੋਤਰਾ ਨੇ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜ਼ਿਲ•ੇ ’ਚ ਅਮਨ ਸ਼ਾਂਤੀ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਜਨਤਕ ਥਾਵਾਂ ’ਤੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜ਼ੀ ਕਰਨਾ ਜਾਂ ਅਸਲਾ, ਹਥਿਆਰ, ਨੰਗੀਆਂ ਤਲਵਾਰਾਂ ਜਾਂ ਤੇਜ਼ਧਾਰ ਹਥਿਆਰ ਲੈ ਕੇ ਚੱਲਣ ’ਤੇ ਸਖ਼ਤ ਪਾਬੰਦੀ ਹੋਵੇਗੀ। ਇਹ ਹੁਕਮ ਪੁਲਿਸ, ਹੋਮਗਾਰਡ, ਸੀ. ਆਰ. ਪੀ. ਐ¤ਫ., ਸਰਕਾਰੀ ਡਿਊਟੀ ਕਰ ਰਹੇ ਸੁਰੱਖਿਆ ਕਰਮੀਆਂ, ਜਿਨ•ਾਂ ਕੋਲ ਸਰਕਾਰੀ ਹਥਿਆਰ ਹਨ, ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 12 ਫਰਵਰੀ 2013 ਤੱਕ ਲਾਗੂ ਰਹੇਗਾ, ਹੁਕਮ ਦੀ ਉ¦ਘਣਾ ਕਰਨ ਵਾਲੇ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।



Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger