ਮਾਲਵਾ ਦੀ ਮਾਤਾ ਪਿਆਰੋ ਦੇਵੀ ਦੇ ਅਚਾਨਕ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

Sunday, December 30, 20120 comments


ਸੱਭਿਆਚਾਰ ਚੇਤਨਾ ਮੰਚ ਮਾਨਸਾ ਦੀ ਮੀਟਿੰਗ ਗੋਰਾ ਲਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਮੰਚ ਦੇ ਕਨਵੀਨਰ ਕਮਲਜੀਤ ਮਾਲਵਾ ਦੀ ਮਾਤਾ ਪਿਆਰੋ ਦੇਵੀ ਪਤਨੀ  ਸੀਨੀਅਰ ਕਾਂਗਰਸੀ ਆਗੂ ਤੇਜ਼ਪਾਲ ਮਾਲਵਾ ਦੇ ਅਚਾਨਕ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਦੌਰਾਨ ਮੰਚ ਦੇ ਆਗੂ ਵਰਿੰਦਰ ਕੁਮਾਰ, ਚੰਨੀ ਗੋਇਲ, ਹਰਦੀਪ ਸਿੰਘ ਸਿੱਧੂ, ਪ੍ਰਿਤਪਾਲ ਸਿੰਘ, ਸਰਬਜੀਤ ਕੌਂਸਲ, ਹਰਿੰਦਰ ਮਾਨਸ਼ਾਹੀਆ, ਬਲਰਾਜ ਨੰਗਲ ਅਤੇ ਹੋਰਨਾਂ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਆਗੂਆਂ ਨੇ ਦੱਸਿਆ ਕਿ ਪਿਆਰੋ ਦੇਵੀ ਨਮਿੱਤ ਪਾਠ ਦਾ ਭੋਗ 4 ਜਨਵਰੀ ਨੂੰ ਗਊਸ਼ਾਲਾ ਭਵਨ  ਮਾਨਸਾ ਵਿਖੇ ਪਾਇਆ ਜਾ ਰਿਹਾ ਹੈ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger