ਦਰਬਾਰਾ ਸਿੰਘ ਗੁਰੂ ਵੱਲੋਂ ਸੰਧੂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
Wednesday, December 05, 20120 comments
ਭਦੌੜ/ਸ਼ਹਿਣਾ 5 ਦਸੰਬਰ (ਸਾਹਿਬ ਸੰਧੂ) ਸ੍ਰੋਮਣੀ ਅਕਾਲੀ ਦਲ ਪ੍ਰਕਾਸ਼ ਸਿੰਘ ਬਾਦਲ ਦੇ ਸਾਬਕਾ ਪ੍ਰਿੰਸੀਪਾਲ ਸੈਕਟਰੀ ਅਤੇ ਹਲਕਾ ਭਦੌੜ ਇੰਚਾਰਜ਼ ਦਰਬਾਰਾ ਸਿੰਘ ਗੁਰੂ ਵੱਲੋਂ ਸ੍ਰੋਮਣੀ ਅਕਾਲੀ ਦਲ ਦੇ ਵਰਕਰ ਫਤਿਹ ਸਿੰਘ ਰਾਮਗੜ• ਦੇ ਭਰਾ ਸੱਜਣ ਸਿੰਘ ਦੀ ਮੌਤ ਤੇ ਉਹਨਾਂ ਦੇ ਘਰ ਜਾਕੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਚਮਕੌਰ ਸਿੰਘ ਥਿੰਦ, ਮਲਕੀਤ ਸਿੰਘ, ਜਸਵੰਤ ਸਿੰਘ, ਬੋਘਾ ਸਿੰਘ ਅਤੇ ਸੰਪੂਰਨ ਸਿੰਘ ਚੂੰਘਾਂ ਤੋਂ ਬਿਨਾਂ ਅਕਾਲੀ ਦਲ ਦੇ ਵਰਕਰ ਹਾਜ਼ਿਰ ਸਨ। ਫਤਿਹ ਸਿੰਘ ਜੋ ਕਿ ਲੋਕ ਭਲਾਈ ਪਾਰਟੀ ਦੇ ਪੁਰਾਣੇ ਵਰਕਰ ਸਨ ਤੇ ਉਹ ਵੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਸਨ।

Post a Comment