ਭਦੌੜ/ਸ਼ਹਿਣਾ 5 ਦਸੰਬਰ (ਸਾਹਿਬ ਸੰਧੂ) ਭਾਰਤੀਆ ਬਾਲਮੀਕਿ ਸਮਾਜ ਭਾਵਸ ਭਦੌੜ ਦੀ ਮੀਟਿੰਗ ਸਰਕਲ ਪ੍ਰਧਾਨ ਪਿਆਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ‘ਚ ਸੂਬਾ ਮੀਤ ਪ੍ਰਧਾਨ ਦਿਨੇਸ਼ ਪਰੋਚਾ, ਰੂਪ ਸਿੰਘ ਜ਼ਿਲ•ਾ ਮੀਤ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਸਹਿਣਾ, ਬੀਬੀ ਪ੍ਰਕਾਸ਼ ਕੌਰ, ਬੂਟਾ ਸਿੰਘ ਸਹਿਣਾ ਹਾਜ਼ਰ ਹੋਏ। ਮੀਟਿੰਗ ਦੌਰਾਨ ਹੇਮਰਾਜ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਦੇਵ ਸਿੰਘ ਮੀਤ ਪ੍ਰਧਾਨ ਤੇ ਗੁਰਤੇਜ ਸਿੰਘ ਦੀ ਮੈਂਬਰ ਵਜੋਂ ਚੋਣ ਕੀਤੀ ਗਈ। ਇਸ ਮੌਕੇ ਹੰਸ ਰਾਜ, ਰਮਜੀਤ ਕੌਰ, ਜਸਵਿੰਦਰ ਕੌਰ, ਸਰਵਜੀਤ ਕੌਰ, ਕੁਲਦੀਪ ਕੌਰ ਆਦਿ ਹਾਜ਼ਰ ਸਨ।

Post a Comment