ਵਿਚ ਕਿੱਤਾ-ਮੁੱਖੀ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ ।

Friday, January 18, 20130 comments


  ਕੋਟਕਪੂਰਾ/18 ਜਨਵਰੀ/ਜੇ.ਆਰ.ਅਸੋਕ/ ਸਥਾਨਕ ਪੁਰਾਣੀ ਦਾਣਾ ਮੰਡੀ ’ਚ ਸਥਿਤ ਸੀ ਟੈੱਕ ਕੰਪਿਊਟਰ ਸੈਂਟਰ ਵਿਖੇ ਮੁਖ ਮਹਿਮਾਨ ਨਾਇਬ ਤਹਿਸੀਲਦਾਰ ਰਾਜਾ ਰਵਿੰਦਰ ਸਿੰਘ ਨੇ ਸੁਖਮਨ ਸੈਂਟਰ ਵਿਚ ਕਿੱਤਾ-ਮੁੱਖੀ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ । ਉਨ•ਾਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੈਂਟਰ ਦਾ ਇਹ ਇਕ ਬਹੁਤ ਵਧੀਆ ਉਪਰਾਲਾ ਹੈ, ਜੋ ਲੜਕੀਆਂ ਨੂੰ ਸਿਲਾਈ, ਕਢਾਈ, ਬਿਊਟੀ ਪਾਰਲਰ ਅਤੇ ਪੇਟਿੰਗ ਆਦਿ ਦੇ ਕੋਰਸ ਕਰਵਾ ਕੇ ਉਨ•ਾਂ ਨੂੰ ਆਤਮ-ਨਿਰਭਰ ਬਣਾ ਰਿਹਾ ਹੈ। ਇਸ ਨਾਲ ਲੜਕੀਆਂ ਆਪਣੇ ਹੱਥੀਂ ਕੰਮ ਕਰਕੇ ਰੁਜ਼ਗਾਰ ਤੋਰ ਸਕਦੀਆਂ ਹਨ। ਉਨ•ਾਂ ਨੂੰ ਕਿਸੇ ਤੇ ਵੀ ਨਿਰਭਰ ਨਹੀਂ ਕਰਨਾ ਪਵੇਗਾ । ਇਸ ਸਮੇਂ ਸੁਪ੍ਰਸਿੱਧ ਗੀਤਕਾਰ ਮੱਖਣ ਬਰਾੜ ਮੱਲਕੇ ਨੇ ਕਿਹਾ ਕਿ ਅੱਜ ਦੇ ਯੁਗ ਵਿਚ ਲੜਕੀਆਂ ਨੂੰ ਆਪਣੇ ਹੱਥੀਂ ਕੰਮ ਕਰਕੇ ਰੁਜ਼ਗਾਰ ਨਾਲ ਜੁੜਣਾ ਚਾਹੀਦਾ ਹੈ, ਉਨ•ਾਂ ਕਿਹਾ ਕਿ ਲੜਕੀਆਂ ਲੜਕਿਆਂ ਨਾਲੋਂ ਵੀ ਕਿਸੇ ਪੱਖੋਂ ਵੀ ਘੱਟ ਨਹੀਂ ਹਨ । ਇਸ ਮੌਕੇ ਸੈਟਰ ਦੀ ਪ੍ਰਬੰਧਕ ਮੈਡਮ ਮਨਜੀਤ ਕੌਰ ਨੰਗਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਉਪਰੰਤ ਉਨ•ਾਂ ਮੁਖ ਮਹਿਮਾਨ ਨੂੰ ਸਨਮਾਨ ਚਿੰਨ• ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਹੋਰਾਂ ਤੋਂ ਇਲਾਵਾ ਬਲਜ਼ਿੰਦਰ ਸਿੰਘ, ਵੀਰਪਾਲ ਕੌਰ,


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger