ਭਦੌੜ/ਸ਼ਹਿਣਾ 18 ਜਨਵਰੀ (ਸਾਹਿਬ ਸੰਧੂ) ਆਲ ਇੰਡੀਆ ਫੂਡ ਐਲੀਏਡ ਵਰਕਰ ਯੂਨੀਅਨ ਦੀ ਮੀਟਿੰਗ ਦਾਣਾ ਮੰਡੀ ਸ਼ਹਿਣਾ ਵਿਖੇ ਹੋਈ ḩ ਇਸ ਦੇ ਪ੍ਰਧਾਨ ਗੁਰਦੇਵ ਸਿੰਘ ਸਫ਼ੈਦਾ, ਲਖਵੀਰ ਸਿੰਘ ਸੈਕਟਰੀ, ਅਮਰਜੀਤ ਸਿੰਘ, ਨਿ¤ਕਾ ਸਿੰਘ, ਮਹਿੰਦਰ ਸਿੰਘ, ਪਰਮਜੀਤ ਸਿੰਘ ਆਦਿ ਨੇ ਲੇਬਰ ਵਰਕਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਲੇਬਰ ਦੀਆਂ ਮੁਸ਼ਕਿਲਾਂ ਬਾਰੇ ਗ¤ਲ ਕੀਤੀ ḩ ਇਸ ਮੌਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਰਕਾਰ ਬੇਸਿਕ ਰੇਟਾਂ ਵਿਚ ਵਾਧਾ ਕਰੇ, ਮੰਡੀਆਂ ‘ਚੋਂ ਠੇਕੇਦਾਰੀ ਸਿਸਟਮ ਖ਼ਤਮ ਕੀਤਾ ਜਾਵੇ ਅਤੇ ਸਿ¤ਧੀ ਪੇਮੈਂਟ ਦੀ ਅਦਾਇਗੀ ਕੀਤੀ ਜਾਵੇ ḩ ਯੂਨੀਅਨ ਆਗੂਆਂ ਨੇ ਲੇਬਰ ਨੂੰ ਪੇਸ਼ ਆ ਰਹੀਆਂ ਹੋਰ ਮੁਸ਼ਕਿਲਾਂ ਵੀ ਸਰਕਾਰ ਦੇ ਧਿਆਨ ਵਿਚ ਲਿਆਉਣ ਦਾ ਫ਼ੈਸਲਾ ਕੀਤਾ।
Post a Comment