ਧਰਮ ਮਨੁਖ ਨੂੰ ਜੋੜਦਾ ਤੇ ਜੀਵਨ ਵਿੱਚ ਚੰਗੇ ਕੰਮ ਕਰਨ ਦੀ ਪ੍ਰੇਰਨਾਂ ਦਿੰਦਾ -ਸੰਤ ਲੱਖਵੀਰ ਸਿੰਘ ਜੀ

Tuesday, January 29, 20130 comments

ਮਾਛੀਵਾੜਾ ਸਾਹਿਬ (ਕੇਵਲ ਸਿੰਘ ਕੱਦੋਂ)ਧਰਮ ਮਨੁਖ ਨੂੰ ਚੰਗਾ ਕਰਮ ਕਰਨ ਦੀ ਪ੍ਰੇਰਨਾਂ ਦਿੰਦਾ ਹੈ ਤੇ ਜੀਵਨ ਅੰਦਰ ਭਲੇ ਦੇ ਕੰਮ ਕਰਕੇ ਜੀਵਨ ਸਫਲ ਬਣਾਉਣ ਦੀ ਪ੍ਰੇਰਨਾਂ ਦਿੰਦਾ ਹੈ।ਹਰ ਮਨੁਖ ਨੂੰ ਪ੍ਰਮਾਤਮਾ ਦੇ ਨਾਮ ਦਾ ਸਿਮਰਨ ਕਰਨਾ ਚਾਹੀਦਾ ਜਿਸ ਨਾਲ ਲੋਕ ਤੇ ਪ੍ਰਲੋਕ ਵਿੱਚ ਸੁਖਾਂ ਦੀ ਪ੍ਰਾਪਤੀ ਹੁੰਦੀ ਹੈ।ਇਹਨਾਂ ਵਿਚਾਰ ਇਥੋਂ ਦੇ ਇਤਿਹਾਸਕ ਗੁਰਦਵਾਰਾ ਭਾਈ ਗਨੀ ਖਾਂ ਨਬੀ ਖਾਂ ਮਾਛੀਵਾੜਾ ਵਿਖੇ ਮਹੀਨੇ ਦੇ ਹਰ ਸ਼ਨੀਵਾਰ ਕਰਵਾਏ ਜਾਂਦੇ ਕੀਰਤਨ ਦਰਵਾਰ ਵਿੱਚ ਸੰਗਤਾਂ ਦੇ ਭਾਰੀ ਇਕਠ ਵਿੱਚ ਕੀਰਤਨ ਦੀ ਸੇਵਾ ਕਰਦਿਆਂ ਸੰਤ ਬਾਬਾ ਲਖਵੀਰ ਸਿੰਘ ਜੀ ਰਤਵਾੜਾ ਸਾਹਿਬ ਵਾਲਿਆਂ ਨੇ ਕਹੇ।ਇਸ ਮੌਕੇ ਭਾਈ ਮੋਹਣ ਸਿੰਘ ਜੀ ਪ੍ਰਧਾਨ ਇੰਟ:ਗਨੀ ਖਾਂ ਨਬੀ ਖਾਂ ਸੇਵਾ ਸੁਸਾਇਟੀ ਮਾਛੀਵਾੜਾ,ਡਾ: ਗੁਰਪ੍ਰੀਤ ਸਿੰਘ,ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ,ਚਿੱਤਰਕਾਰ ਜਗਦੀਸ਼ ਸਿੰਘ ਬਰਾੜ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।                                                                              
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger