ਭਦੌੜ/ਸ਼ਹਿਣਾ, 14 ਜਨਵਰੀ (ਸਾਹਿਬ ਸੰਧੂ)- ਗੁਰਦੁਆਰਾ ਬਾਬਾ ਹਿੰਮਤ ਸਿੰਘ ਜੋਧਪੁਰ ਦੀ ਪ੍ਰਬੰਧਕੀ ਕਮੇਟੀ ਵ¤ਲੋਂ ਸ: ਰਮਿੰਦਰ ਸਿੰਘ ਰੰਮੀ ਢਿ¤ਲੋਂ ਜ਼ਿਲ•ਾ ਪ੍ਰਧਾਨ ਸ਼੍ਰੋਮਣੀ ਯੂਥ ਅਕਾਲੀ ਦਲ ਦੀ ਅਗਵਾਈ ‘ਚ 60 ਬ¤ਚਿਆਂ ਨੂੰ ਬੂਟ, ਜੁਰਾਬਾਂ ਤੇ ਜਰਸੀਆਂ ਵੰਡੀਆਂ ਗਈਆਂ। ਇਸ ਸਮੇਂ ਰਮਿੰਦਰ ਸਿੰਘ ਰੰਮੀ ਢਿ¤ਲੋਂ ਨੇ ਕਿਹਾ ਕਿ ਸਾਨੂੰ ਵਾਧੂ ਦੇ ਅਡੰਬਰਾਂ ਤੋਂ ਬਚ ਕੇ ਲੋੜਵੰਦਾਂ ਦੀ ਸਹਾਇਤਾ ਲਈ ਰਾਸ਼ੀ ਖ਼ਰਚ ਕਰਨੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਸਮੁ¤ਚੀ ਪ੍ਰਬੰਧਕੀ ਕਮੇਟੀ ਵਧਾਈ ਦੀ ਪਾਤਰ ਹੈ। ਇਸ ਮੌਕੇ ਜਗਦੇਵ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਕਮੇਟੀ ਬਾਬਾ ਹਿੰਮਤ ਸਿੰਘ, ਮਹਿੰਦਰ ਸਿੰਘ ਸਾਬਕਾ ਪ੍ਰਧਾਨ, ਜਗਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਯੂਥ ਅਕਾਲੀ ਦਲ, ਗੁਰਜੰਟ ਸਿੰਘ ਮੀਤ ਪ੍ਰਧਾਨ ਸ਼੍ਰੋਮਣੀ ਯੂਥ ਅਕਾਲੀ ਦਲ, ਨ¤ਥਾ ਸਿੰਘ ਜ਼ਿਲ•ਾ ਸਕ¤ਤਰ, ਨਾਜਰ ਸਿੰਘ ਪ੍ਰਧਾਨ ਸਹਿਕਾਰੀ ਸਭਾ, ਕਰਨੈਲ ਸਿੰਘ ਮੇਜਰ ਸਿੰਘ, ਦਰਸ਼ਨ ਸਿੰਘ ਜ਼ਿਲ•ਾ ਸਕ¤ਤਰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ, ਸ਼ਿੰਗਾਰਾ ਸਿੰਘ ਸਾਬਕਾ ਪ੍ਰਧਾਨ, ਭੋਲਾ ਸਿੰਘ ਪੰਚ, ਅਵਤਾਰ ਸਿੰਘ, ਚਮਕੌਰ ਨੰਬਰਦਾਰ ਆਦਿ ਆਗੂ ਹਾਜ਼ਰ ਸਨ ḩ

Post a Comment