ਭਦੌੜ/ਸ਼ਹਿਣਾ, 14 ਜਨਵਰੀ (ਸਾਹਿਬ ਸੰਧੂ)- ਨਹਿਰੂ ਯੁਵਾ ਕੇਂਦਰ ਸੰਗਰੂਰ ਤੋਂ ਪ੍ਰਮਾਣਿਤ ਸ਼ੇਰੇ ਪੰਜਾਬ ਯੂਥ ਕਲ¤ਬ ਨੈਣੇਵਾਲ ਵ¤ਲੋਂ ਪਹਿਲਾ ਨਸ਼ਾ ਵਿਰੋਧੀ ਨਾਟਕ ਮੇਲਾ ਕਰਵਾਇਆ ਗਿਆ ਜਿਸ ‘ਚ ਲੋਕ ਚੇਤਨਾ ਕਲਾ ਮੰਚ ਬਰਨਾਲਾ ਦੀ ਟੀਮ ਆਪਣੇ ਨਾਟਕਾਂ ਰਾਹੀ ਲੋਕਾਂ ਨੂੰ ਸਮਾਜਿਕ ਬੁਰਾਈਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ। ਕੁਆਰਡੀਨੇਟਰ ਪਰਮਜੀਤ ਕੌਰ ਸੋਹਲ ਨੇ ਕਿਹਾ ਕਿ ਸ਼ੇਰੇ ਪੰਜਾਬ ਯੂਥ ਕਲ¤ਬ ਨੇ ਹਮੇਸ਼ਾ ਉਸਾਰੂ ਸਮਾਗਮਾਂ ਨੂੰ ਲੋਕਾਂ ਅ¤ਗੇ ਰ¤ਖਿਆ ਹੈ ਜਿਸ ਕਰ ਕੇ ਇਸ ਕਲ¤ਬ ਦੀ ਇਲਾਕੇ ਅੰਦਰ ਆਪਣੀ ਵ¤ਖਰੀ ਪਹਿਚਾਣ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬੂਟਾ ਸਿੰਘ, ਜੋਗਿੰਦਰ ਸਿੰਘ ਪ੍ਰਵਾਨਾ, ਜਗਤਾਰ ਸਿੰਘ, ਜਗਸੀਰ ਸਿੰਘ ਸੀਰਾ, ਗੁਰਪੀਤ ਸਿੰਘ, ਜਗਸੀਰ ਸਿੰਘ, ਰੇਸ਼ਮ ਸਿੰਘ ਜਸਪ੍ਰੀਤ ਸਿੰਘ, ਅਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਖਦੀਪ ਸਿੰਘ, ਸਵਰਨ ਸਿੰਘ, ਜਰਨੈਲ ਸਿੰਘ, ਰੇਸ਼ਮ ਸਿੰਘ, ਰਮਨਦੀਪ ਸਿੰਘ, ਹਰਪ੍ਰੀਤ ਸਿੰਘ, ਸਤਵੰਤ ਸਿੰਘ, ਸੇਵਕ ਸਿੰਘ, ਅਮਨਪ੍ਰੀਤ ਸਿੰਘ, ਅਮਨਦੀਪ ਸਿੰਘ, ਗੁਰਸੇਵਕ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਮੇਲ ਸਿੰਘ, ਸਿਮਰਨਜੀਤ ਸਿੰਘ, ਜਗਦੀਸ ਸਿੰਘ ਆਦਿ ਹਾਜ਼ਰ ਸਨ।

Post a Comment