ਪ੍ਰਕਾਸ਼ ਦਿਹਾੜੇ ਤੇ ਦਸਤਾਰਾਂ ਸਜਾਈਆਂ ਗਈਆਂ

Friday, January 18, 20130 comments


ਝੁਨੀਰ 18 ਜਨਵਰੀ(ਦਾਨੇਵਾਲੀਆ) ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪਿੰਡ ਦਸ਼ੌਦੀਆ ਵਿਖੇ ਸਾਰੇ ਨਗਰ ਨਿਵਾਸੀਆਂ ਵਲੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ ਅਤੇ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਦੇ ਭਾਈ ਮਨਿੰਦਰ ਸਿੰਘ ਦਾਨੇਵਾਲੀਆ ਵਲੋਂ  ਦਸਤਾਰਾਂ ਸਜਾਈਆਂ ਗਈਆਂ।।ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਨ੍ਹਂਾ ਦਾ ਵਿਸ਼ੇਸ ਧੰਨਵਾਦ ਕੀਤਾ।ਸੁਖਜਿੰਦਰ ਸਿੰਘ,ਗੁਰਦੀਪ ਸਿੰਘ,ਨਿਰਭੈ ਸਿੰਘ,ਅਵਤਾਰ ਸਿੰਘ,ਗੁਰਜੰਟ ਸਿੰਘ,ਸੁਖਜੀਤ ਸਿੰਘ,ਬਿੱਕਰ ਸਿੰਘ,ਬਲਵਿੰਦਰ ਸਿੰਘ,ਜਨਕ ਰਾਜ ਸਿੰਘ,ਆਦਿ ਦੇ ਦਸਤਾਰਾਂ ਸਜਾਈਆਂ ਗਈਆਂ।ਇਸ ਮੌਕੇ ਹੈੱਡ ਗ੍ਰੰਥੀ ਭੋਲਾ ਸਿੰਘ,ਸਰਪੰਚ ਕਾਕਾ ਸਿੰਘ,ਪ੍ਰਧਾਨ ਸੁਲੇਖਮ ਸਿੰਘ,ਸਿਕੰਦਰ ਸਿੰਘ ਆਦਿ ਮੌਜੂਦ ਸਨ।


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger