ਇੰਦਰਜੀਤ ਢਿੱਲੋਂ, ਨੰਗਲ: /ਸਹਾਇਕ ਕਾਰਜ਼ਕਾਰੀ ਇੰਜੀਨੀਅਰ ਸੰਚਾਲਣ ਉਪ ਮੰਡਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਨੰਗਲ ਵਲੋਂ ਪ੍ਰੈਸ ਨੂੰ ਇੱਕ ਨੋਟ ਰਾਹੀ ਜਾਣਕਾਰੀ ਦਿੰਦਿਆਂ ਕਿਹਾ ਕਿ 23 ਜਨਵਰੀ ਨੂੰ 66 ਕੇ.ਵੀ. ਅਧੀਨ ਪੈਂਦੇ ਗੁਰੂ ਤੇਗ ਬਹਾਦਰ ਮਾਰਕੀਟ ਅੱਡਾ ਮਾਰਕੀਟ ਵਿਖੇ ਸਵੇਰੇ 10 ਵਜੇ ਤੋਂ ਸ਼ਾਮ ਪੰਜ ਵਜੇ ਤਕ ਜਰੂਰੀ ਮੁਰੰਮਤ ਲਈ ਬਿਜਲੀ ਬੰਦ ਰਹੇਗੀ।

Post a Comment