ਭਗਤ ਸ੍ਰੀ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸੀ ਵਿੱਚ ਧਾਰਮਿਕ ਸਮਾਗਮ 3 ਮਾਰਚ ਨੂੰ

Tuesday, February 26, 20130 comments


ਨਾਭਾ, 26 ਫਰਵਰੀ (ਜਸਬੀਰ ਸਿੰਘ ਸੇਠੀ) –  ਸ੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸ਼ਵ ਦੀ ਖੁਸ਼ੀ ਵਿੱਚ ਨਗਰ ਨਿਵਾਸੀ ਵਲੋਂ ਯੂਥ ਕਲਚਰ ਐਂਡ ਵੈਲਫੇਅਰ ਕਲੱਬ ਅਤੇ ਲੋਕਲ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਨਗਰ , ਚੌਧਰੀ ਮਾਜਰਾ ਰੋਡ ਨਾਭਾ ਵਿਖੇ ਮਿੱਤੀ 1, 2 ਅਤੇ 3 ਮਾਰਚ 2013 ਨੂੰ ਪਹਿਲਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆ ਸਾਬਕਾ ਸਰਪੰਚ ਜਸਵੀਰ ਸਿੰਘ ਜੱਸੀ , ਹੰਸਰਾਜ ਸਿੰਘ ਅਤੇ ਪਰਗਟ ਸਿੰਘ ਗੈਬੀ ਨੇ ਦੱਸਿਆ ਨੇ ਦੱਸਿਆ ਕਿ ਮਿੱਤੀ 3 ਮਾਰਚ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ 9 ਤੋਂ 12 ਵਜੇ ਤੱਕ ਪ੍ਰਸਿੱਧ ਰਾਗੀ ਭਾਈ ਬਲਵਿੰਦਰ ਸਿੰਘ ਜੀ ਗੁਰਬਾਣੀ ਕੀਰਤਨ ਰਾਂਹੀ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਭਗਤ ਸ੍ਰੀ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾਂ ਪਾਉਣਗੇ ਅਤੇ ਗੁਰੂ ਕਾ ¦ਗਰ ਅਤੁੱਟ ਵਰਤੇਗਾ । 

- ਭਗਤ ਸ੍ਰੀ ਰਵਿਦਾਸ ਜੀ 


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger