ਨਾਬਾਲਗ ਲੜਕੀ ਨਾਲ ਜਬਰ-ਜਿਨਾਹ ਕਰਨ ਵਾਲੇ ਲੜਕੇ ਨੂੰ ਜੇਲ• ਭੇਜਿਆ

Tuesday, February 26, 20130 comments


ਨਾਭਾ, 26 ਫਰਵਰੀ (ਜਸਬੀਰ ਸਿੰਘ ਸੇਠੀ) – ਪਿੰਡ ਇੱਛੇਵਾਲ ਦੀ ਨਾਬਾਲਗ ਲੜਕੀ ਨਾਲ ਜਬਰ-ਜਿਨਾਹ ਕਰਨ ਵਾਲੇ ਦੋਸ਼ੀ ਲੜਕੇ ਨੂੰ ਅੱਜ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ ’ਤੇ ਜੇਲ• ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਪਿੰਡ ਇੱਛੇਵਾਲ ਦੇ ਸਰਪੰਚ ਦਲਬਾਰਾ ਸਿੰਘ ਦਾ ਲੜਕਾ ਜਸਵੀਰ ਜੋ ਕਿ ਪਿੰਡ ਦੀ ਨਾਬਾਲਗ ਲੜਕੀ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ ਤੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਬਲਾਤਕਾਰ ਕਰਦਾ ਰਿਹਾ। ਪੁਲੀਸ ਨੇ ਦੋਸ਼ੀ ਲੜਕੇ ਜਸਵੀਰ ਸਿੰਘ ਨੂੰ ਅੱਜ ਮਾਨਯੋਗ ਅਦਾਲਤ ’ਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਨਾਭਾ ਜੇਲ• ਭੇਜ ਦਿੱਤਾ ਹੈ। 

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger