ਪੰਜਾਬ ਪੁਲਿਸ ਦੇ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਚਮਨ ਸਟੇਡੀਅਮ ਵਿਖੇ ਆਯੋਜਿਤ ਕੀਤੀ

Thursday, February 28, 20130 comments


ਹੁਸ਼ਿਆਰਪੁਰ, 28 ਫਰਵਰੀ:/ਸਫਲਸੋਚ/ਪੁਲਿਸ ਰਿਕਰੂਟ ਟਰੇਨਿੰਗ ਸੈਂਟਰ ਜਹਾਨਖੇਲਾਂ ਦੇ ਕਮਾਂਡੈਂਟ ਆਰ.ਕੇ. ਬਖਸ਼ੀ ਨੇ ਜਾਣਕਾਰੀ ਦਿੰਦਿਆਂ ਦੱ੍ਯਸਿਆ ਕਿ 1 ਮਾਰਚ 2013 ਨੂੰ ਸਵੇਰੇ 10-00 ਵਜੇ ਟਰੇਨਿੰਗ ਪ੍ਰਾਪਤ ਕਰ ਚੁੱਕੇ ਪੰਜਾਬ ਪੁਲਿਸ ਦੇ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਚਮਨ ਸਟੇਡੀਅਮ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ।  ਇੰਸਪੈਕਟਰ ਜਨਰਲ ਆਫ਼ ਪੁਲਿਸ-ਕਮ-ਵਧੀਕ ਡਾਇਰੈਕਟਰ ਪੰਜਾਬ ਪੁਲਿਸ ਅਕੈਡਮੀ ਫਿਲੌਰ ਸ੍ਰੀ ਈਸ਼ਵਰ ਚੰਦਰ ਸ਼ਰਮਾ ਇਸ ਮੌਕੇ ਤੇ ਪਾਸਿੰਗ ਆਊਟ ਪਰੇਡ ਦਾ ਮੁਆਇਨਾ ਕਰਨ ਉਪਰੰਤ ਪਰੇਡ ਤੋਂ ਸਲਾਮੀ ਲੈਣਗੇ। 

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger