ਜ਼ਿਲ•ਾ ਪੱਧਰ ਦਾ ਸਾਉਣੀ ਦੀਆਂ ਫ਼ਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ 30 ਮਾਰਚ 2013 ਦਿਨ ਸ਼ਨੀਵਾਰ ਨੂੰ

Thursday, March 28, 20130 comments


ਹੁਸ਼ਿਆਰਪੁਰ, 28 ਮਾਰਚ/ਨਛੱਤਰ ਸਿੰਘ/ ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਬੀਰ ਸਿੰਘ ਦਿਓਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ•ਾ ਪੱਧਰ ਦਾ ਸਾਉਣੀ ਦੀਆਂ ਫ਼ਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ 30 ਮਾਰਚ 2013 ਦਿਨ ਸ਼ਨੀਵਾਰ ਨੂੰ ਸਵੇਰੇ 10-00 ਵਜੇ ਮਨਕੋਟੀਆ ਫਾਰਮ, ਨਜ਼ੀਦਕ ਖੇਤੀ ਭਵਨ, ਤਲਵਾੜਾ ਰੋਡ, ਮੁਕੇਰੀਆਂ ਵਿਖੇ ਲਗਾਇਆ ਜਾ ਰਿਹਾ ਹੈ।  ਡਿਪਟੀ ਕਮਿਸ਼ਨਰ ਸ੍ਰੀ ਮਨੱਸਵੀ ਕੁਮਾਰ ਇਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਅਤੇ ਇਸ ਕੈਂਪ ਦਾ ਉਦਘਾਟਨ ਕਰਨਗੇ। ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਪੰਜਾਬ ਇਸ ਕੈਂਪ ਦੀ ਪ੍ਰਧਾਨਗੀ ਕਰਨਗੇ। ਇਸ ਮੌਕੇ ਤੇ ਖੇਤੀਬਾੜੀ ਮਾਹਿਰਾਂ ਵੱਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ।  ਉਨ•ਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। 
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger