ਸਮਰਾਲਾ, 5 ਮਾਰਚ /ਨਵਰੂਪ ਧਾਲੀਵਾਲ /ਬਲਾਕ ਸੰਮਤੀ ਸਮਰਾਲਾ ਦੇ ਚੇਅਰਮੈਨ ਭਗਵਾਨ ਸਿੰਘ ਰੁਪਾਲੋਂ ਅਤੇ ਬੈਲ-ਦੌੜਾਕ ਕਮੇਟੀ ਦੇ ਪ੍ਰਧਾਨ ਮੇਜਰ ਸਿੰਘ ਕੱਦੋਂ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਕਮੇਟੀ ਦੀ ਇੱਕ ਜ਼ਰੂਰੀ ਮੀਟਿੰਗ 8 ਮਾਰਚ ਨੂੰ ਸਵੇਰੇ 11 ਵਜੇ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਹੋਵੇਗੀ, ਜਿਸ ਵਿੱਚ ਬੈਲਗੱਡੀ ਦੌੜਾਕਾਂ ਨੂੰ ਦਰਪੇਸ਼ ਮਸਲਿਆਂ ਅਤੇ ਉਨ•ਾਂ ਦੇ ਹੱਲ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

Post a Comment